ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਪਾਣੀ ਦੇ ਭਰੇ ਨਾਲੇ ਨੂੰ ਜੇਸੀਬੀ ’ਚ ਬੈਠ ਕੇ ਪਾਰ ਕਰਦੀਆਂ ਔਰਤਾਂ
ਪਾਣੀ ਦੇ ਭਰੇ ਨਾਲੇ ਨੂੰ ਜੇਸੀਬੀ ’ਚ ਬੈਠ ਕੇ ਪਾਰ ਕਰਦੀਆਂ ਔਰਤਾਂ
ਪ੍ਰਕਾਸ਼ਿਤ
ਇਹ ਤਸਵੀਰਾਂ ਸਾਹਮਣੇ ਆਉਣ ਤੋਂ ਬਾਅਦ ਉੱਤਰਾਖੰਡ ਦੇ ਇਸ ਇਲਾਕੇ ਦੀ ਮਾੜੀ ਹਾਲਾਤ ਸਾਫ਼ ਨਜ਼ਰ ਆ ਰਹੀ ਹੈ।
ਬਰਸਾਤ ਕਾਰਨ ਇਲਾਕੇ ਦੇ ਬਰਸਾਤੀ ਨਾਲੇ ਭਰੇ ਹੋਏ ਨੇ, ਜਿਸ ਕਾਰਨ ਪਿੰਡ ਵਾਸੀਆਂ ਨੂੰ ਆਵਾਜਾਈ ਲਈ ਆਪਣੀ ਜਾਨ ਜੋਖ਼ਮ ਵਿੱਚ ਪਾਉਣੀ ਪੈ ਰਹੀ ਹੈ।