ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਨਨਕਾਣਾ ਸਾਹਿਬ ਮਾਮਲਾ: ਕਰਤਾਰਪੁਰ ਕੰਪਲੈਕਸ 'ਚ ਕਿਹੋ ਜਿਹਾ ਹੈ ਮਾਹੌਲ
ਪ੍ਰਕਾਸ਼ਿਤ
ਨਨਕਾਣਾ ਸਾਹਿਬ ’ਤੇ ਪਥਰਾਅ ਤੋਂ ਬਾਅਦ ਕਰਤਾਰਪੁਰ ਸਾਹਿਬ ਕੰਪਲੈਕਸ ਅੰਦਰ ਕਿਹੋ ਜਿਹਾ ਹੈ ਮਾਹੌਲ। ਕਰਤਾਰਪੁਰ ਸ਼ਰਧਾਲੂਆਂ ਨੇ ਦੱਸਿਆ ਉੱਥੇ ਉਨ੍ਹਾਂ ਨਾਲ ਕਿਹੋ ਜਿਹਾ ਵਤੀਰਾ ਹੋਇਆ।
ਰਿਪੋਰਟ: ਗੁਰਪ੍ਰੀਤ ਚਾਵਲਾ