ਪੰਜਾਬ ’ਚ ਪਿਛਲੇ 4 ਸਾਲਾਂ ਦੌਰਾਨ ਕੁੱਤਿਆਂ ਦੇ ਵੱਢਣ ਦੇ 4.7 ਲੱਖ ਮਾਮਲੇ -5 ਅਹਿਮ ਖ਼ਬਰਾਂ

ਕੁੱਤਾ
ਤਸਵੀਰ ਕੈਪਸ਼ਨ, ਇੱਕ ਸਰਕਾਰੀ ਰਿਪੋਰਟ ਮੁਤਾਬਕ ਸੂਬੇ ਵਿੱਚ 4.70 ਲੱਖ ਕੁੱਤੇ ਹਨ ਜਿਨ੍ਹਾਂ ਵਿੱਚੋਂ 3.05 ਲੱਖ ਅਵਾਰਾ ਹਨ (ਸੰਕੇਤਕ ਤਸਵੀਰ)
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

ਕੁਝ ਦਿਨ ਪਹਿਲਾਂ ਖੰਨਾ ਨੇੜੇ ਇੱਕ ਪਿੰਡ ਵਿੱਚ ਅਵਾਰਾ ਕੁੱਤਿਆਂ ਵੱਲੋਂ ਵੱਢੇ ਜਾਣ ਤੋਂ ਬਾਅਦ ਇੱਕ ਬੱਚੇ ਦੀ ਮੌਤ ਹੋ ਗਈ ਸੀ। ਉਹ ਅਜਿਹੀ ਮੌਤ ਮਰਨ ਵਾਲਾ ਇਕੱਲਾ ਨਹੀਂ ਸੀ।

ਦਿ ਟ੍ਰਿਬਿਊਨ ਦੀ ਖ਼ਬਰ ਮੁਤਾਬਕ ਸੂਬੇ ਵਿੱਚ ਸਾਲ 2019 ਦੌਰਾਨ ਕੁੱਤਿਆਂ ਦੇ ਵੱਢਣ ਦੇ 1.35 ਲੱਖ ਮਾਮਲੇ ਸਾਹਮਣੇ ਆਏ। ਇਸ ਵਿੱਚ ਸਿਰਫ਼ ਉਹ ਮਾਮਲੇ ਸ਼ਾਮਲ ਹਨ ਜਿਨ੍ਹਾਂ ਦਾ ਇਲਾਜ ਕੀਤਾ ਗਿਆ।

ਉਸ ਤੋਂ ਪਿਛਲੇ ਸਾਲ 2018 ਵਿੱਚ, 1.13 ਲੱਖ, 2017 ਵਿੱਚ 1.12 ਮਾਮਲੇ ਅਤੇ 2016 ਵਿੱਚ ਕੁੱਤਿਆਂ ਦੇ ਵੱਢਣ ਦੇ 1.10 ਲੱਖ ਮਾਮਲੇ ਸਾਹਮਣੇ ਆਏ ਸਨ।

ਕੁੱਤਿਆਂ ਦੇ ਵੱਢਣ ਦੇ ਮਾਮਲੇ ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਪਸ਼ੂ ਪਾਲਣ ਵਿਭਾਗ ਵਿੱਚ ਤਾਲਮੇਲ ਦੀ ਕਮੀ ਕਾਰਨ ਲਗਾਤਾਰ ਵਧ ਰਹੇ ਹਨ। ਇੱਕ ਸਰਕਾਰੀ ਰਿਪੋਰਟ ਮੁਤਾਬਕ ਸੂਬੇ ਵਿੱਚ 4.70 ਲੱਖ ਕੁੱਤੇ ਹਨ ਜਿਨ੍ਹਾਂ ਵਿੱਚੋਂ 3.05 ਲੱਖ ਅਵਾਰਾ ਹਨ।

ਇਹ ਵੀ ਪੜ੍ਹੋ

ਰਾਮਭਗਤ ਗੋਪਾਲ
ਤਸਵੀਰ ਕੈਪਸ਼ਨ, ਦਿੱਲੀ ਦੇ ਜਾਮੀਆ ਇਲਾਕੇ ਵਿੱਚ ਫਾਇਰਿੰਗ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ

ਜਾਮੀਆ: ਫਾਇਰਿੰਗ ਕਰਨ ਵਾਲਾ 'ਰਾਮਭਗਤ ਗੋਪਾਲ'ਕੌਣ ਹੈ?

ਦਿੱਲੀ ਦੇ ਜਾਮੀਆ ਇਲਾਕੇ ਵਿੱਚ ਫਾਇਰਿੰਗ ਕਰਨ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ।

ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਜਾ ਰਹੀਆਂ ਤਸਵੀਰਾਂ' ਚ ਇਹ ਸ਼ਖ਼ਸ ਹਵਾ 'ਚ ਪਿਸਤੌਲ ਲਹਿਰਾਉਂਦਾ ਦਿਖਾਈ ਦੇ ਰਿਹਾ ਹੈ।

ਲਾਈਨ

ਵੀਡੀਓ: ਬੀਬੀਸੀ ਪੰਜਾਬੀ ਨੂੰ ਲਿਆਓ ਆਪਣੇ ਮੋਬਾਈਲ ’ਤੇ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਲਾਈਨ

ਜਦੋਂ ਪੁਲਿਸ ਇਸ ਵਿਅਕਤੀ ਨੂੰ ਲੈ ਜਾ ਰਹੀ ਸੀ ਤਾਂ ਮੀਡੀਆ ਵਾਲਿਆਂ ਨੇ ਪੁੱਛਿਆ ਕਿ ਤੁਹਾਡਾ ਨਾਮ ਕੀ ਹੈ? ਇਸ ਦੇ ਜਵਾਬ ਵਿੱਚ ਗੋਲੀ ਚਲਾਉਣ ਵਾਲੇ ਮੁਲਜ਼ਮ ਨੇ ਜਵਾਬ ਦਿੱਤਾ- ਰਾਮਭਗਤ ਗੋਪਾਲ।

ਅਸੀਂ ਫੇਸਬੁੱਕ 'ਤੇ ਇਸ ਨਾਮ ਵਾਲੇ ਵਿਅਕਤੀ ਦੀ ਭਾਲ ਕੀਤੀ। ਹਾਲਾਂਕਿ ਇਹ ਅਕਾਉਂਟ ਵੈਰੀਫਾਇਡ ਨਹੀਂ ਹੈ, ਪਰ ਇਸ ਅਕਾਉਂਟ ਵਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਅਤੇ ਵੀਡਿਓ ਤੋਂ ਪਤਾ ਚਲਦਾ ਹੈ ਕਿ ਇਹ ਸ਼ਖ਼ਸ ਜਾਮੀਆ 'ਚ ਗੋਲੀਆਂ ਚਲਾਉਣ ਵਾਲਾ ਗੋਪਾਲ ਹੀ ਹੈ। ਜਾਣੋ ਫੇਸਬੁੱਕ ਅਕਾਊਂਟ ਤੋਂ ਰਾਮਭਗ ਬਾਰੇ ਕੀ ਜਾਣਕਾਰੀ ਮਿਲੀ।

ਵੀਡੀਓ: 'ਧਨੌਲਾ ਦੇ ਸਕੂਲ 'ਚ CAA!

ਧਨੌਲਾ 'ਚ ਬੱਚਿਆਂ ਤੋਂ CAA ਦੇ ਹੱਕ ਵਿੱਚ ਦਸਤਖ਼ਤ ਕਰਵਾਏ, ਹੋਇਆ ਵਿਵਾਦ, ਮਾਪਿਆਂ ਨੇ ਕਿਹਾ ਕਿ ਬੱਚਿਆਂ ਨੂੰ ਇਸ ਤਰ੍ਹਾਂ ਸਿਆਸੀ ਲਾਹਾ ਲੈਣ ਲਈ ਵਰਤਣਾ ਗਲਤ ਹੈ।

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਬਰਥ ਡੇ ਪਾਰਟੀ ਬਹਾਨੇ ਬੱਚੇ ਬੁਲਾ ਕੇ ਬੰਦੀ ਬਣਾਉਣ ਵਾਲੇ ਦੀ ਮੌਤ

ਉੱਤਰ ਪ੍ਰਦੇਸ਼ ਦੇ ਫਾਰੁਖਾਬਾਦ ਨੇੜੇ ਇੱਕ ਪਿੰਡ ਵਿੱਚ ਇੱਕ ਵਿਅਕਤੀ ਨੇ ਜਨਮ ਦਿਨ ਪਾਰਟੀ ਵਿੱਚ ਬੱਚਿਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਬੰਦੀ ਬਣਾ ਲਿਆ ਸੀ।

ਬੰਦੀ ਬਣਾਉਣ ਵਾਲੇ ਸੁਭਾਸ਼ ਬਾਥਮ ਦੀ ਪੁਲਿਸ ਮੁਠਭੇੜ ਵਿੱਚ ਮੌਤ ਹੋ ਗਈ। ਸਾਰੇ ਬੱਚਿਆਂ ਨੂੰ ਬਚਾ ਲਿਆ ਗਿਆ ਹੈ।

ਖ਼ਬਰ ਏਜੰਸੀ ਏਐੱਨਆਈ ਮੁਤਾਬ਼ਕ, ਆਰੋਪੀ ਨੇ ਪੁਲਿਸ ਵਾਲਿਆਂ 'ਤੇ ਹੈਂਡ ਗ੍ਰੇਨੇਡ ਸੁੱਟਿਆ। ਇਸ ਹਮਲੇ 'ਚ ਤਿੰਨ ਪੁਲਿਸ ਵਾਲੇ ਅਤੇ ਕੁਝ ਪਿੰਡਵਾਸੀ ਜ਼ਖ਼ਮੀ ਹੋ ਗਏ। ਪੜ੍ਹੋ ਪੂਰਾ ਮਾਮਲਾ।

ਕਮੇਡੀਅਨ ਕੁਨਾਲ ਕਾਮਰਾ ਅਤੇ ਰਿਪਬਲਿਕ ਚੈਨਲ ਦੇ ਮੁਖੀ ਅਰਨਬ ਗੋਸਵਾਮੀ
ਤਸਵੀਰ ਕੈਪਸ਼ਨ, ਕਮੇਡੀਅਨ ਕੁਨਾਲ ਕਾਮਰਾ ਅਤੇ ਰਿਪਬਲਿਕ ਚੈਨਲ ਦੇ ਮੁਖੀ ਅਰਨਬ ਗੋਸਵਾਮੀ

ਕੁਨਾਲ ਕਾਮਰਾ 'ਤੇ ਕਾਰਵਾਈ ਨਿਯਮਾਂ 'ਤੇ ਕਿੰਨੀ ਖਰੀ

ਕਮੇਡੀਅਨ ਕੁਨਾਲ ਕਾਮਰਾ ਨੂੰ ਭਾਰਤ ਦੀਆਂ ਦੋ ਏਅਰਲਾਈਨ ਕੰਪਨੀਆਂ ਵੱਲੋਂ ਉਡਾਣ 'ਤੇ ਪਾਬੰਦੀ ਲਾਏ ਜਾਣ ਦੀ ਚਰਚਾ ਸੋਸ਼ਲ ਮੀਡੀਆ 'ਤੇ ਗਰਮਾਈ ਹੋਈ ਹੈ। ਲੋਕ ਵੱਖ-ਵੱਖ ਧਿਰਾਂ ਵਿੱਚ ਵੰਡੇ ਗਏ ਹਨ।

ਦੋਵਾਂ ਕੰਪਨੀਆਂ ਨੇ ਕੁਨਾਲ ਕਾਮਰਾ ਉੱਪਰ ਰਿਪਬਲਿਕ ਚੈਨਲ ਦੇ ਮੁਖੀ ਅਰਨਬ ਗੋਸਵਾਮੀ ਨਾਲ ਕਹਾ ਸੁਣੀ ਤੋਂ ਬਾਅਦ ਇਹ ਬੰਦਿਸ਼ ਲਾਈ ਹੈ।

ਇਹ ਦੋਵੇਂ ਜਣੇ ਕੌਣ ਹਨ? ਜਹਾਜ਼ ਵਿੱਚ ਵਾਪਰੀ ਘਟਨਾ ਬਾਰੇ ਦੋਵੇਂ ਕੀ ਕਹਿ ਰਹੇ ਹਨ? ਏਅਰ ਲਾਈਨ ਕੰਪਨੀਆਂ ਨੇ ਕੀ ਕਾਰਵਾਈ ਕੀਤੀ ਹੈ?

ਇਸ ਸੰਬੰਧੀ ਨਿਯਮ ਕੀ ਕਹਿੰਦੇ ਹਨ? ਪੜ੍ਹੋ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦਿੰਦੀ ਇਹ ਖ਼ਬਰ।

ਇਹ ਵੀ ਪੜ੍ਹੋ:

ਵੀਡੀਓ: ਚੰਡੀਗੜ੍ਹ ਦੇ ਲੰਗਰ ਬਾਬਾ ਨੂੰ ਮਿਲੋ

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਵੀਡੀਓ: ਕੋਰੋਨਾਵਾਇਰਸ ਦਾ ਕਿੰਨਾ ਡਰ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

ਵੀਡੀਓ: ਮੰਜ ਮਿਊਜ਼ਕ ਦਾ ਸੰਗੀਤ ਵਿੱਚ ਸਫ਼ਰ ਕਿਵੇਂ ਸ਼ੁਰੂ ਹੋਇਆ

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)