ਜਸਟਿਸ ਮੁਰਲੀਧਰ: ਭਾਜਪਾ ਆਗੂਆਂ ਤੇ ਦਿੱਲੀ ਪੁਲਿਸ ਤੇ ਸਖ਼ਤ ਟਿੱਪਣੀਆਂ ਕਰਨ ਵਾਲੇ ਜੱਜ ਦੇ ਤਬਾਦਲੇ ਨਾਲ ਛਿੜੀ ਸੋਸ਼ਲ ਮੀਡੀਆ ਜੰਗ

ਜਸਟਿਸ ਐੱਸ ਮੁਰਲੀਧਰ
ਤਸਵੀਰ ਕੈਪਸ਼ਨ, ਜਸਟਿਸ ਐੱਸ ਮੁਰਲੀਧਰ
ਪ੍ਰਕਾਸ਼ਿਤ
ਪੜ੍ਹਨ ਦਾ ਸਮਾਂ: 3 ਮਿੰਟ

23 ਫ਼ਰਵਰੀ ਤੋਂ ਸ਼ੁਰੂ ਹੋਈ ਦਿੱਲੀ ਹਿੰਸਾ ਵਿੱਚ ਹੁਣ ਤੱਕ ਘੱਟੋ-ਘੱਟੋ 32 ਲੋਕਾਂ ਦੀ ਜਾਨ ਗਈ ਅਤੇ ਸੈਂਕੜੇ ਜ਼ਖ਼ਮੀ ਹਨ।

ਇਸ ਹਿੰਸਾ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦਿੱਲੀ ਹਾਈਕੋਰਟ ਦਾ ਦੋ ਮੈਂਬਰੀ ਬੈਂਚ ਕਰ ਰਿਹਾ ਹੈ। ਬੁੱਧਵਾਰ ਨੂੰ ਇਸ ਬੈਂਚ ਦੇ ਇੱਕ ਜੱਜ ਐੱਸ ਮੁਰਲੀਧਰ ਨੇ ਫ਼ਿਰਕੂ ਟਿੱਪਣੀਆਂ ਕਰਨ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਜਰੂਰਤ ਅਤੇ ਪੁਲਿਸ ਨੂੰ ਸਿਆਸੀ ਦਬਾਅ ਤੋਂ ਬਾਹਰ ਆਕੇ ਕੰਮ ਕਰਨ ਵਰਗੀਆਂ ਸਖ਼ਤ ਟਿੱਪਣੀਆਂ ਕੀਤੀਆਂ ਸਨ।

ਇਹ ਟਿੱਪਣੀਆਂ ਦੀ ਮੀਡੀਆ ਵਿਚ ਚਰਚਾ ਚੱਲ ਹੀ ਰਹੀ ਸੀ ਕਿ ਦੇਰ ਸ਼ਾਮ ਜਸਟਿਸ ਮੁਰਲੀਧਰ ਦੇ ਅਸਤੀਫ਼ੇ ਦੀ ਖ਼ਬਰ ਆ ਗਈ। ਵਿਰੋਧੀ ਪਾਰਟੀਆਂ ਨੇ ਇਸ ਮੁੱਦੇ ਨੂੰ ਚੁੱਕਿਆ ਤਾਂ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੁਪਰੀਮ ਕੌਲਜੀਅਮ ਨੇ ਬੀਤੀ 12 ਫ਼ਰਵਰੀ ਨੂੰ ਹੀ ਜਸਟਿਸ ਮੁਰਲੀਧਰ ਦੀ ਟਰਾਂਸਫ਼ਰ ਦੀ ਸਿਫ਼ਾਰਿਸ਼ ਕੀਤੀ ਸੀ।

ਇਹ ਤਬਾਦਲਾ ਉਸੇ ਅਧਾਰ ਉੱਤੇ ਨਿਯਮਾਂ ਤੇ ਤੈਅ ਪ੍ਰਕਿਰਿਆ ਮੁਤਾਬਕ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

ਸੋਸ਼ਲ ਮੀਡੀਆ 'ਤੇ ਤਬਾਦਲੇ ਦੀ ਚਰਚਾ

ਪਰ ਸ਼ੋਸਲ ਮੀਡੀਆ ਉੱਤੇ ਜਸਟਿਸ ਮੁਰਲੀਧਰ ਦੇ ਤਬਾਦਲੇ ਨੂੰ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕੁਝ ਲੋਕ ਇਸ ਨੂੰ ਲੈਕੇ ਤਿੱਖੇ ਸਵਾਲ ਖੜੇ ਕਰ ਰਹੇ ਹਨ ਅਤੇ ਕੁਝ ਲੋਕ ਸਰਕਾਰ ਦਾ ਪੱਖ਼ ਪੂਰਦੇ ਨਜ਼ਰ ਆ ਰਹੇ ਹਨ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਪੰਜਾਬ ਤੋਂ ਲੈ ਕੇ ਦਿੱਲੀ, ਮੁੰਬਈ ਤੇ ਲਗਭਗ ਪੂਰੇ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਲੋਕ ਦਿੱਲੀ ਹਿੰਸਾ ਤੇ ਜੱਜ ਦੇ ਤਬਾਦਲੇ ਨੂੰ ਵੱਖੋ-ਵੱਖ ਪ੍ਰਤੀਕਿਰਿਆ ਦੇ ਰਹੇ ਹਨ।

ਕਾਂਗਰਸ ਆਗੂ ਰਾਹੁਲ ਗਾਂਧੀ ਲਿਖਦੇ ਹਨ, ''ਬਹਾਦੁਰ ਜੱਜ ਲੋਇਆ ਚੇਤੇ ਆ ਰਹੇ ਹਨ, ਜਿਨ੍ਹਾਂ ਦਾ ਤਾਬਦਲਾ ਨਹੀਂ ਕੀਤਾ ਗਿਆ ਸੀ।''

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਜਸਟਿਸ ਮੁਰਲੀਧਰ ਦੇ ਤਬਾਦਲੇ ਦੀ ਖ਼ਬਰ ਪਤਾ ਲੱਗਣ ਤੋਂ ਬਾਅਦ ਅਦਾਕਾਰਾ ਸਵਰਾ ਭਾਸਕਰ ਆਪਣੇ ਵਿਅੰਗਾਤਮਕ ਅੰਦਾਜ਼ 'ਚ ਲਿਖਦੇ ਹਨ, ''ਵਾਹ! 'ਸ਼ਾਂਤੀ ਅਤੇ ਸਦਭਾਵਨਾ' ਲਈ ਤਾੜੀਆਂ

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਭਾਜਪਾ ਆਗੂ ਰਵੀ ਸ਼ੰਕਰ ਪ੍ਰਸਾਦ ਨੇ ਇਸ ਤਬਾਦਲੇ 'ਤੇ ਟਵੀਟ ਕੀਤਾ, ''ਮਾਣਯੋਗ ਜਸਟਿਸ ਮੁਰਲੀਧਰ ਦੇ ਤਬਾਦਲੇ ਦੀ ਸਿਫ਼ਾਰਿਸ਼ 12 ਫ਼ਰਵਰੀ ਨੂੰ ਹੀ ਸੁਪਰੀਮ ਕੋਰਟ ਕੌਲਜੀਅਮ ਤੋਂ ਆ ਗਈ ਸੀ।''

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਯੂ-ਟਿਊਬਰ ਅਕਾਸ਼ ਬੈਨਰਜੀ ਲਿਖਦੇ ਹਨ, ''ਤੁਹਾਨੂੰ ਕੀ ਲੱਗਿਆ?...ਸਰਦਾਰ ਖ਼ੁਸ਼ ਹੋਵੇਗਾ, ਸ਼ਾਬਾਸ਼ੀ ਦੇਵੇਗਾ?''

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਉਪਾਸਨਾ ਸਿੰਘ ਤਬਾਦਲੇ ਦੇ ਹੱਕ ਵਿੱਚ ਲਿਖਦੇ ਹਨ, ''ਲੋਕ ਜਸਟਿਸ ਮੁਰਲੀਧਰ ਦੇ ਟਰਾਂਸਫ਼ਰ ਦਾ ਰੋਣਾ ਰੋ ਰਹੇ ਹਨ ਅਤੇ ਭਾਜਪਾ ਤੇ ਇਲਜ਼ਾਮ ਲਗਾ ਰਹੇ ਹਨ। ਉਨ੍ਹਾਂ ਦੇ ਤਬਾਦਲੇ ਦੀ ਸਿਫ਼ਾਰਿਸ਼ 12 ਫ਼ਰਵਰੀ ਨੂੰ ਹੀ ਹੋ ਗਈ ਸੀ।''

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਦਿੱਲੀ ਹਿੰਸਾ

ਕਪਿਲ ਨਾਂ ਦੇ ਟਵਿੱਟਰ ਯੂਜ਼ਰ ਲਿਖਦੇ ਹਨ, ''ਜਿਸ ਜੱਜ ਨੇ ਕਪਿਲ ਮਿਸ਼ਰਾ, ਪਰਵੇਸ਼ ਵਰਮਾ ਅਤੇ ਅਨੁਰਾਗ ਠਾਕੁਰ ਖ਼ਿਲਾਫ਼ FIR ਦੇ ਹੁਕਮ ਦਿੱਤੇ ਸਨ ਉਨ੍ਹਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਟਰਾਂਸਫ਼ਰ ਕਰ ਦਿੱਤਾ ਗਿਆ ਹੈ।''

Skip X post, 6
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 6

ਟਰਾਈਬਲ ਆਰਮੀ ਨਾਂ ਦੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ, ''ਇਸ ਤਰ੍ਹਾਂ ਭਾਜਪਾ ਤਾਕਤ ਦਾ ਇਸਤੇਮਾਲ ਆਪਣੇ ਨਿੱਜੀ ਹਿੱਤਾਂ ਲਈ ਕਰ ਰਹੀ ਹੈ।''

Skip X post, 7
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 7

ਨੈਲਸਨ ਲਿਖਦੇ ਹਨ, ''ਸਰ, ਤੁਸੀਂ ਜਿੱਥੇ ਵੀ ਹੋ ਮੇਰੇ ਹੀਰੋ ਹੋ''

Skip X post, 8
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 8

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

ਫ਼ਿਲਮ ਨਿਰਦੇਸ਼ਕ ਓਨੀਰ ਨੇ ਟਵੀਟ ਕੀਤਾ, ''ਕੋਈ ਸ਼ਰਮ ਨਹੀਂ ਬਚੀ।''

Skip X post, 9
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 9

ਸਿਆਸੀ ਹਸਤੀਆਂ ਤੋਂ ਲੈ ਕੇ ਬਾਲੀਵੁੱਡ ਤੇ ਆਮ ਲੋਕਾਂ ਦੀ ਜਸਟਿਸ ਮੁਰਲੀਧਰ ਦੇ ਤਬਾਦਲੇ ਬਾਰੇ ਇਸ ਪ੍ਰਤਿਕਿਰਿਆ ਤੋਂ ਇਲਾਵਾ ਸੋਸ਼ਲ ਮੀਡੀਆ ਤੇ ਲੋਕ ਜੱਜ ਲੋਇਆ ਨੂੰ ਵੀ ਚੇਤੇ ਕਰ ਰਹੇ ਹਨ।

ਜੱਜ ਲੋਇਆ
ਤਸਵੀਰ ਕੈਪਸ਼ਨ, ਜੱਜ ਲੋਇਆ

ਜੱਜ ਲੋਇਆ ਸੋਹਰਾਬੂਦੀਨ ਸ਼ੇਖ਼ ਦੇ ਕਥਿਤ ਝੂਠੇ ਪੁਲਿਸ ਮੁਕਾਬਲੇ ਦੇ ਕੇਸ ਦੇ ਜੱਜ ਸਨ, ਜਿਨ੍ਹਾਂ ਦੀ ਮੌਤ ਨਾਲ ਜੁੜੇ ਕਈ ਸਵਾਲ ਅੱਜੇ ਵੀ ਕਈ ਉੱਤਰਾਂ ਤੋਂ ਵਾਂਝੇ ਹਨ।

ਸੋਹਰਾਬੂਦੀਨ ਕੇਸ ਵਿੱਚ ਅਮਿਤ ਸ਼ਾਹ ਵੀ ਮੁਲਜ਼ਮ ਹਨ।

ਲਾਈਨ

ਦਿੱਲੀ ਹਿੰਸਾ ਨਾਲ ਜੁੜੀਆਂ ਬੀਬੀਸੀ ਪੰਜਾਬੀ ਦੀਆਂ ਖ਼ਾਸ ਵੀਡੀਓਜ਼ ਦੇਖੋ

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

Skip YouTube post, 6
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 6

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)