ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਕੋਰੋਨਾਵਾਇਰਸ: ਇਲਾਜ ਦਾ ਦਾਅਵਾ ਕਰਨ ਵਾਲੀਆਂ ਇਹ ਦਵਾਈਆਂ ਹੀ ਬਿਮਾਰ ਕਰ ਸਕਦੀਆਂ ਹਨ
ਪ੍ਰਕਾਸ਼ਿਤ
ਕੋਰੋਨਾਵਾਇਰਸ ਨਾਲ ਸਬੰਧਤ ਫੇਕ ਨਿਊਜ਼ ਦਾ ਬਾਜ਼ਰ ਤਾਂ ਗਰਮ ਹੈ ਹੀ, ਫੇਕ ਦਵਾਈਆਂ ਦਾ ਕਾਰੋਬਾਰ ਵੀ ਸ਼ੁਰੂ ਹੋ ਗਿਆ ਹੈ..ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਅਜਿਹੀਆਂ ਦਵਾਈਆਂ ਦੇ ਗੰਭੀਰ ਸਾਈਡ-ਇਫੈਕਟਸ ਹੋ ਸਕਦੇ ਹਨ।
ਇੱਕ ਮਾਹਰ ਨੇ ਤਾਂ ਇੱਥੋਂ ਤੱਕ ਕਿਹਾ ਹੈ ਕਿ ਮਹਾਂਮਾਰੀ ਫੇਕ ਅਤੇ ਮਾਡੀ ਕੁਆਲਿਟੀ ਦੇ ਉਤਪਾਦਾਂ ਦੀ ਵੀ ਸ਼ੁਰੂ ਹੋ ਸਕਦੀ ਹੈ। ਪੂਰੀ ਦੁਨੀਆਂ ਵਿੱਚ ਲੋਕ ਬੇਸਿਕ ਦਵਾਈਆਂ ਨੂੰ ਇਕੱਠਾ ਕਰ ਰਹੇ ਹਨ।
ਦੁਨੀਆਂ ਦੇ ਦੋ ਮੈਡੀਕਲ ਸਪਲਾਈ ਕਰਨ ਵਾਲੇ ਦੇਸ਼ ਚੀਨ ਅਤੇ ਭਾਰਤ ਫਿਲਹਾਲ ਲੌਕਡਾਊਨ ਵਿੱਚ ਹਨ। ਇਸ ਲਈ ਫੇਕ ਦਵਾਈਆਂ ਵੀ ਬਾਜਾਰ ਵਿੱਚ ਆ ਰਹੀਆਂ ਹਨ।