ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
India China Border: ਸਰਹੱਦੀ ਝੜਪ 'ਚ ਫੌਜੀਆਂ ਦੀਆਂ ਮੌਤਾਂ, ਜਾਣੋ ਕੀ ਹੈ ਪੂਰਾ ਵਿਵਾਦ
ਪ੍ਰਕਾਸ਼ਿਤ
ਭਾਰਤ-ਚੀਨ ਸਰਹੱਦ ਉੱਤੇ ਦੋਵਾਂ ਮੁਲਕਾਂ ਦੀਆਂ ਫੌਜਾਂ ਵਿਚਾਲੇ ਹੋਈ ਝੜਪ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਚੱਲ ਰਿਹਾ ਸਰਹੱਦੀ ਵਿਵਾਦ ਹੋਰ ਗਰਮਾ ਗਿਆ ਹੈ।
ਭਾਰਤ ਫੌਜ ਵਲੋਂ ਜਾਰੀ ਬਿਆਨ ਮੁਤਾਬਕ ਲੱਦਾਖ ਖੇਤਰ ਦੀ ਗਲਵਾਨ ਵੈਲੀ ਵਿੱਚ ਭਾਰਤ-ਚੀਨ ਸਰਹੱਦ ਉੱਤੇ ਦੋਵਾਂ ਮੁਲਕਾਂ ਦੀਆਂ ਫੌਜਾਂ ਵਿਚਾਲੇ ਸਰਹੱਦ 'ਤੇ ਇਹ ਝੜਪ ਹੋਈ ਹੈ।
#India #China #IndianArmy #Indiachinaborder