ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਪੰਜਾਬ ਦੇ ਕਿਸਾਨਾਂ ਕੋਲ ਪਰਾਲੀ ਨਾ ਸਾੜਨ ਲਈ ਕੀ ਕੋਈ ਬਦਲ ਹੈ
ਪ੍ਰਕਾਸ਼ਿਤ
ਪੰਜਾਬ ਵਿੱਚ ਪਰਾਲੀ ਸਾੜਨ ਨੂੰ ਪ੍ਰਦੂਸ਼ਣ ਦਾ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਸਰਕਾਰ ਵੀ ਕਈ ਦਾਅਵੇ ਕਰ ਰਹੀ ਹੈ ਕਿ ਪਰਾਲੀ ਨੂੰ ਲੈ ਕੇ ਸਖ਼ਤੀ ਕੀਤੀ ਗਈ ਹੈ।
ਜ਼ਮੀਨੀ ਹਕੀਕਤ ਦਿਖਾ ਰਹੇ ਹਨ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ।
ਸ਼ੂਟ ਤੇ ਐਡਿਟ - ਗੁਲਸ਼ਨ ਕੁਮਾਰ