ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਜਰਮਨੀ ਵਿੱਚ ਸੜਕਾਂ ’ਤੇ ਬਿਜਲੀ ਦੀਆਂ ਤਾਰਾਂ ਵਿਛਾਉਣ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ
ਪ੍ਰਕਾਸ਼ਿਤ
ਜਰਮਨੀ ਵਿੱਚ ਸੜਕਾਂ ’ਤੇ ਬਿਜਲੀ ਦੀਆਂ ਤਾਰਾਂ ਵਿਛਾਉਣ ਦਾ ਪ੍ਰਯੋਗ ਕੀਤਾ ਜਾ ਰਿਹਾ ਹੈ। ਜੇ ਇਹ ਪ੍ਰਯੋਗ ਸਫ਼ਲ ਰਿਹਾ ਤਾਂ ਹੋਰ ਖੇਤਰਾਂ ਦੀਆਂ ਸੜਕਾਂ ਤੇ ਵੀ ਅਜਿਹੀਆਂ ਤਾਰਾਂ ਵਿਛਾਈਆਂ ਜਾ ਸਕਦੀਆਂ ਹਨ।