ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਕੋਰੋਨਾਵਾਇਰਸ: ਟੀਕਾ ਬਣਾਉਣ ਵਿੱਚ ਇਨ੍ਹਾਂ ਵਕਤ ਕਿਉਂ ਲੱਗ ਰਿਹਾ ਹੈ?
ਪ੍ਰਕਾਸ਼ਿਤ
ਟ੍ਰਾਇਲ ਸ਼ੁਰੂ ਕਰਨ ’ਚ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਗਿਆਨੀਆਂ ਨੂੰ ਵਾਇਰਸ ’ਤੇ ਸੋਧ ਕਰਨ ਲਈ ਸਮਾਂ ਚਾਹੀਦਾ ਹੈ। ਕਲੀਨੀਕਲ ਟ੍ਰਾਇਲ ਸ਼ੁਰੂ ਕਰਨ ਤੋਂ ਪਹਿਲਾਂ ਟੀਕੇ ਨੂੰ ਡਾਕਟਰੀ ਜਾਂਚ ਅਤੇ ਪ੍ਰਕਿਰਿਆ ਤੋਂ ਗੁਜ਼ਰਨਾ ਪਵੇਗਾ।
ਵਿਸ਼ਵ ਸਿਹਤ ਸੰਗਠਨ ਮੁਤਾਬਕ, ਟੀਕਾ 2021 ਦੀ ਸ਼ੁਰੂਆਤ ਤੱਕ ਤਿਆਰ ਹੋ ਜਾਵੇਗਾ।