ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਕੋਰੋਨਾਵਾਇਰਸ: ਭਾਰਤ ਤੋਂ ਲੈ ਕੇ ਅਮਰੀਕਾ ਤੱਕ ਜੋੜਿਆਂ ਨੇ ਜ਼ੂਮ ਐਪ ਜ਼ਰੀਏ ਕਰਵਾਇਆ ਵਿਆਹ
ਪ੍ਰਕਾਸ਼ਿਤ
ਕੋਰੋਨਾਵਾਇਰਸ ਕਾਰਨ ਦੁਨੀਆਂ ਦੇ ਜ਼ਿਆਦਾਤਰ ਦੇਸ਼ਾਂ ਵਿੱਚ ਲੌਕਡਾਊਨ ਕੀਤਾ ਗਿਆ ਹੈ ਜਿਸ ਕਾਰਨ ਕਈਆਂ ਦੇ ਵਿਆਹ ਵੀ ਨਹੀਂ ਹੋ ਪਾ ਰਹੇ ਹਨ।
ਅਜਿਹੇ ਹੀ ਤਿੰਨ ਵੱਖ-ਵੱਖ ਦੇਸ਼ਾਂ ਦੇ ਜੋੜੇ ਹਨ ਜਿਨ੍ਹਾਂ ਨੇ ਜ਼ੂਮ ਐਪ ਜ਼ਰੀਏ ਵਿਆਹ ਕਰਵਾਇਆ। ਆਓ ਵੇਖੀਏ ਕਿਵੇਂ ਹੋਏ ਇਹ ਵਿਆਹ।
ਐਡਿਟ: ਰਾਜਨ ਪਪਨੇਜਾ