ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
'ਦਲਿਤ ਵਜ਼ੀਫਾ ਘੋਟਾਲਾ' ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ AAP ਦਾ ਪ੍ਰਦਰਸ਼ਨ
ਪ੍ਰਕਾਸ਼ਿਤ
ਪੰਜਾਬ ’ਚ ਕਥਿਤ ਸਕਾਲਰਸ਼ਿਪ ਸਕੈਮ ਮਾਮਲੇ ’ਚ ਆਮ ਆਦਮੀ ਪਾਰਟੀ ਦਾ ਪ੍ਰਦਰਸ਼ਨ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਆਪ ਲੀਡਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ। ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਥਿਤ ਘੁਟਾਲੇ ਲਈ ਜ਼ਿੰਮੇਵਾਰ ਦੱਸਿਆ ਜਾ ਰਿਹਾ ਹੈ।
ਐਡਿਟ- ਸਦਫ਼ ਖ਼ਾਨ