ਤੁਸੀਂ ਇਸ ਵੈੱਬਸਾਈਟ ਦਾ ਸਿਰਫ਼-ਟੈਕਸਟ ਵਰਜ਼ਨ ਦੇਖ ਰਹੇ ਹੋ ਜੋ ਘੱਟ ਡਾਟਾ ਵਰਤਦਾ ਹੈ। ਸਾਰੀਆਂ ਤਸਵੀਰਾਂ ਅਤੇ ਵੀਡੀਓ ਸਮੇਤ ਵੈੱਬਸਾਈਟ ਦਾ ਮੁੱਖ ਵਰਜ਼ਨ ਦੇਖੋ।
ਨਵਜੋਤ ਸਿੰਘ ਸਿੱਧੂ ਤਾਜਪੋਸ਼ੀ ਮਗਰੋਂ ਬੋਲੇ, ਕਾਂਗਰਸ ਇਕਜੁੱਟ, ਇਕਮੁੱਠ
ਪ੍ਰਕਾਸ਼ਿਤ
ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਾਂਗਰਸ ਦੇ ਤਮਾਮ ਲੀਡਰ ਰਹੇ ਮੌਜੂਦ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਸ ਇਕਜੁੱਟ, ਇਕਮੁੱਠ ਹੈ।
ਐਡਿਟ- ਸਦਫ਼ ਖ਼ਾਨ